Please rate:

Punjabi - Satguru Ram Dass Ji was sealed to serve God - Gurmukh. No worldly attractions.

  • Uploaded by Nijjhar on Jun 14, 2013
  • Hits: 44

Hi Brethren,

Punjabi - Satguru Ram Dass Ji was sealed to serve God - Gurmukh. No worldly attractions.

ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥
ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥
In Jesus, we are solitary capable of entering into the Royal House of our Father. Fake Church Fathers are not solitary and we cannot have two Fathers in the Royal House of our Father. Master Fake Judas Iscariot was thrown out by our Father as he was not properly dressed for the Marriage of the anointed Son Christ Jesus to whom the Eleven chosen Virgins got married. Although they were married to the Son, yet they were Solitary Virgins. Saul got Holy Spirit at the Damascus experience and got Married to Christ Jesus. He was never Baptised or served Eucharist. Baptism and Eucharist is for the Jewish people for they were not the SONS OF ABRAHAM.



Previous Media Next Media
Show Description Hide Description

Recommended




 
Visit Disclose.tv on Facebook