Please rate:

Punjabi - Satguru Nanak Dev Ji stresses that in this Harmandir is sitting Satguru and He unites you with our Father ......

  • Uploaded by Nijjhar on Jun 15, 2013
  • Hits: 41

Hi Brethren,
Punjabi - Satguru Nanak Dev Ji stresses that in this Harmandir is sitting Satguru and He unites you with our Father making your body and mind happy.

Be careful of the meaning done by academics.
ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਮ ਘਰਿ ਸਾਜਨ ਆਏ ॥ਸਾਚੈ ਮੇਲਿ ਮਿਲਾਏ ॥ ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥ ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥ ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥ ਆਵਹੁ ਮੀਤ ਪਿਆਰੇ ॥ ਮੰਗਲ ਗਾਵਹੁ ਨਾਰੇ ॥ ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥ ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥ ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥ ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥ ਮਨੁ ਤਨੁ ਅੰਮ੍ਰਿਤਿ ਭਿੰਨਾ ॥ ਅੰਤਰਿ ਪ੍ਰੇਮੁ ਰਤੰਨਾ ॥ ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ ॥ ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥ ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ ॥ ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥੩॥ ਆਤਮ ਰਾਮੁ ਸੰਸਾਰਾ ॥ ਸਾਚਾ ਖੇਲੁ ਤੁਮ੍ਹ੍ਹਾਰਾ ॥ ਸਚੁ ਖੇਲੁ ਤੁਮ੍ਹ੍ਹਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥ ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥ ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥ ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥ {ਪੰਨਾ 764}



Previous Media Next Media
Show Description Hide Description

Recommended




 
Visit Disclose.tv on Facebook