Please rate:

Punjabi - Satguru Raam Dass Ji was Sealed to serve God Gurmukh. He enjoyed the company of Gurmukh to Brew the Amrit..

  • Nijjhar
  • uploaded: Jun 17, 2013
  • Hits: 74

Description:

Hi Brethren,
Punjabi - Satguru Raam Dass Ji was Sealed to serve God Gurmukh and He enjoyed the company of Gurmukh to Brew the New Wine, Amrit..

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ {ਪੰਨਾ 690}
In Jesus, we are solitary capable of entering into the Royal House of our Father. Fake Church Fathers are not solitary and we cannot have two Fathers in the Royal House of our Father. Master Fake Judas Iscariot was thrown out by our Father as he was not properly dressed for the Marriage of the anointed Son Christ Jesus to whom the Eleven chosen Virgins got married. Although they were married to the Son, yet they were Solitary Virgins. Saul got Holy Spirit at the Damascus experience and got Married to Christ Jesus. He was never Baptised or served Eucharist. Baptism and Eucharist is for the Jewish people for they were not the SONS OF ABRAHAM.



Previous Media Next Media
Show more Show less

0 comments

No comments yet.



 
Visit Disclose.tv on Facebook