Please rate:

Punjabi - Satguru Nanak Dev Ji stresses that in Kalyug, you have the rain of Amrit Bani and as the birds and Nature enjoy the rainy ...

  • Uploaded by Nijjhar on Jun 22, 2013
  • Hits: 40

Hi Brethren,
Punjabi - Satguru Nanak Dev Ji stresses that in Kalyug, you have the rain of Amrit Bani and as the birds and Nature at large enjoy the rainy season, so our souls enjoy the Amrit Bani. At the same time, one's mind is attracted by greed or Satan. Satan is a noose to strangle you whilst Baani gives you all the support.

I have put down the text of the book people and you need to be careful of the psychics.

ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ {ਪੰਨਾ 557}

ਪਦਅਰਥ: ਮੋਰੀ—ਮੋਰਾਂ ਨੇ। ਰੁਣਝੁਣ—ਮਿੱਠਾ ਗੀਤ। ਲਾਇਆ—ਸ਼ੁਰੂ ਕੀਤਾ। ਤੇਰੇ—(ਹੇ ਪ੍ਰਭੂ!) ਤੇਰੇ ਇਹ ਕੁਦਰਤੀ ਦ੍ਰਿੱਸ਼। ਮੁੰਧ—ਇਸਤ੍ਰੀ। ਕਟਾਰੇ—ਕਟਾਰ। ਜੇਵਡਾ—ਜੇਵੜਾ, ਫਾਹੀ। ਤਿਨਿ—(ਕੁਦਰਤਿ ਦੇ) ਇਸ (ਸੁਹਾਵਣੇ ਸਰੂਪ) ਨੇ। ਲੁਭਾਇਆ—ਮੋਹ ਲਿਆ ਹੈ। ਦਰਸਨ ਵਿਟਹੁ—ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ। ਖੰਨੀਐ ਵੰਞਾ—ਮੈਂ ਟੋਟੇ ਟੋਟੇ ਹੁੰਦਾ ਹਾਂ। ਜਾ ਤੂ—ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ)। ਮੈਂ ਮਾਣੁ ਕੀਆ ਹੈ—ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ)।

ਅਰਥ: ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ)। (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ)। (ਹੇ ਪ੍ਰਭੂ!) ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ। (ਹੇ ਪ੍ਰਭੂ!) ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ)। ਜੇ ਕੁਦਰਤਿ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤਿ ਸੋਹਣੀ ਹੈ?
In Jesus, we are solitary capable of entering into the Royal House of our Father. Fake Church Fathers are not solitary and we cannot have two Fathers in the Royal House of our Father. Master Fake Judas Iscariot was thrown out by our Father as he was not properly dressed for the Marriage of the anointed Son Christ Jesus to whom the Eleven chosen Virgins got married. Although they were married to the Son, yet they were Solitary Virgins. Saul got Holy Spirit at the Damascus experience and got Married to Christ Jesus. He was never Baptised or served Eucharist. Baptism and Eucharist is for the Jewish people for they were not the SONS OF ABRAHAM.



Previous Media Next Media
Show Description Hide Description

Recommended




 
Visit Disclose.tv on Facebook