Please rate:

Punjabi - Satguru Arjan Dev Ji addresses Virgins already One with God, how did you do it?

  • Uploaded by Nijjhar on Jun 26, 2013
  • Hits: 41

Hi Brethren,
Punjabi - Satguru Arjan Dev Ji addresses Virgins already One with God, how did you do it?

ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥ ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥ ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥ ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥
In Jesus, we are solitary capable of entering into the Royal House of our Father. Fake Church Fathers are not solitary and we cannot have two Fathers in the Royal House of our Father. Master Fake Judas Iscariot was thrown out by our Father as he was not properly dressed for the Marriage of the anointed Son Christ Jesus to whom the Eleven chosen Virgins got married. Although they were married to the Son, yet they were Solitary Virgins. Saul got Holy Spirit at the Damascus experience and got Married to Christ Jesus. He was never Baptised or served Eucharist. Baptism and Eucharist is for the Jewish people for they were not the SONS OF ABRAHAM.



Previous Media Next Media
Show Description Hide Description

Recommended




 
Visit Disclose.tv on Facebook