Please rate:

Punjabi - Satguru Arjan Dev Ji of CHITT BIRTI Sikh requests to Raam, please accept me as your Servant Son of God.

  • Uploaded by Nijjhar on Jul 5, 2013
  • Hits: 45

Hi Brethren,

Punjabi - Satguru Arjan Dev Ji of CHITT BIRTI Sikh requests to Raam, please accept me as your Servant Son of God.

ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥ ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥ ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥ ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥ {ਪੰਨਾ 547}
In Jesus, we are solitary capable of entering into the Royal House of our Father. Fake Church Fathers are not solitary and we cannot have two Fathers in the Royal House of our Father. Master Fake Judas Iscariot was thrown out by our Father as he was not properly dressed for the Marriage of the anointed Son Christ Jesus to whom the Eleven chosen Virgins got married. Although they were married to the Son, yet they were Solitary Virgins. Saul got Holy Spirit at the Damascus experience and got Married to Christ Jesus. He was never Baptised or served Eucharist. Baptism and Eucharist is for the Jewish people for they were not the SONS OF ABRAHAM.



Previous Media Next Media
Show Description Hide Description

Recommended




 
Visit Disclose.tv on Facebook