Please rate:

Punjabi - Satguru Arjun Dev Ji of Chitt Birti Sikh suggests listen to Sadhus and render expositions through your own ...

  • Uploaded by Nijjhar on Jul 30, 2013
  • Hits: 65

Hi Brethren,

Punjabi - Satguru Arjun Dev Ji of Chitt Birti Sikh suggests listen to Sadhus and render expositions through your own mouth after understanding.

Beware of these Teekas by university Professors of letters.

ਸੂਹੀ ਮਹਲਾ ੫ ॥ ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥ {ਪੰਨਾ 744}

ਪਦਅਰਥ: ਅੰਮ੍ਰਿਤ—ਆਤਮਕ ਜੀਵਨ ਦੇਣ ਵਾਲੇ। ਸਾਧ—ਗੁਰੂ। ਜੋ ਜੋ—ਜੇਹੜਾ ਜੇਹੜਾ ਮਨੁੱਖ। ਤਿਸ ਕੀ—{ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹੈ}। ਗਤਿ—ਉੱਚੀ ਆਤਮਕ ਅਵਸਥਾ। ਰਸਨ—ਜੀਭ ਨਾਲ। ਬਖਾਨੀ—ਉਚਾਰਦਾ ਹੈ।੧।ਰਹਾਉ।

ਕਲੀ—ਝਗੜੇ—ਕਲੇਸ਼। ਕਾਲ—ਜੀਵਨ—ਸਮਾ। ਕਲੀ ਕਾਲ—ਕਲੇਸ਼ਾਂ—ਭਰਿਆ ਜੀਵਨ—ਸਮਾ। ਪਰਵੇਸਾ—ਦਖ਼ਲ।੨।

ਧੂਰਿ—ਪੈਰਾਂ ਦੀ ਖ਼ਾਕ। ਮੁਖਿ—ਮੂੰਹ ਉਤੇ। ਮਸਤਕਿ—ਮੱਥੇ ਉਤੇ। ਉਧਰੇ—ਬਚ ਗਏ।੨।

ਅਰਥ: ਹੇ ਭਾਈ! ਗੁਰੂ ਦੀ ਉਚਾਰੀ ਹੋਈ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ। ਜੇਹੜਾ ਜੇਹੜਾ ਮਨੁੱਖ (ਇਸ ਬਾਣੀ ਨੂੰ) ਜਪਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਉਹ ਮਨੁੱਖ ਸਦਾ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ।੧।

ਹੇ ਭਾਈ! (ਗੁਰਬਾਣੀ ਦੀ ਬਰਕਤਿ ਨਾਲ) ਕਲੇਸ਼ਾਂ-ਭਰੇ ਜੀਵਨ-ਸਮੇ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ, (ਕਿਉਂਕਿ ਬਾਣੀ ਦਾ ਸਦਕਾ) ਇਕ ਹਰਿ-ਨਾਮ ਹੀ ਮਨ ਵਿਚ ਟਿਕਿਆ ਰਹਿੰਦਾ ਹੈ।੧।

ਹੇ ਨਾਨਕ! ਗੁਰੂ ਦੇ ਚਰਨਾਂ ਦੀ ਧੂੜ (ਜਿਨ੍ਹਾਂ ਮਨੁੱਖਾਂ ਨੇ ਆਪਣੇ) ਮੂੰਹ ਉਤੇ ਮੱਥੇ ਉਤੇ ਲਾ ਲਈ ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸਰਨ ਪੈ ਕੇ (ਝਗੜਿਆਂ ਕਲੇਸ਼ਾਂ ਤੋਂ) ਬਚ ਗਏ।੨।੩੧।੩੭।

In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses are Anti-Christs annulling the Sacrifice of Jesus as the Lamb of God.



Previous Media Next Media
Show Description Hide Description

Recommended




 
Visit Disclose.tv on Facebook