Please rate:

Punjabi - Satguru Amar Dev Ji, stresses that the solitary searchers should consult a Sikh who has subdued his ego ......

  • Nijjhar
  • uploaded: Aug 14, 2013
  • Hits: 76

Description:

Punjabi - Satguru Amar Dev Ji, stresses that the solitary searchers should consult a Sikh who has subdued his ego how to enjoy the company of Father?

ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥ {ਪੰਨਾ 568}

ਪਦਅਰਥ: ਸੋਹਾਗਣੀ—ਉਹ ਜੀਵ—ਇਸਤ੍ਰੀਆਂ ਜਿਨ੍ਹਾਂ ਨੇ ਪ੍ਰਭੂ—ਪਤੀ ਨੂੰ ਪ੍ਰਸੰਨ ਕਰ ਲਿਆ ਹੈ। ਜਾਇ—ਜਾ ਕੇ। ਮੁਈਏ—ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਆਪੁ—ਆਪਾ—ਭਾਵ। ਰੰਗ ਸਿਉ—ਆਨੰਦ ਨਾਲ। ਰੰਗਿ—ਪ੍ਰੇਮ—ਰੰਗ ਵਿਚ। ਰਾਤੀ—ਰੰਗੀ ਹੋਈ। ਸਹਜੇ—ਆਤਮਕ ਅਡੋਲਤਾ ਵਿਚ। ਮਾਤੀ—ਮਸਤ। ਅਨਦਿਨੁ—ਹਰ ਰੋਜ਼, ਹਰ ਵੇਲੇ। ਸੁਭਾਇਆ—ਪਸੰਦ ਆਇਆ। ਜਿਨਿ—ਜਿਸ ਨੇ। ਸਚੁ—ਸਦਾ-ਥਿਰ ਹਰਿ—ਨਾਮ।੩।

ਅਰਥ: ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਜਾ ਕੇ (ਉਹਨਾਂ) ਸੁਹਾਗਣਾਂ ਪਾਸੋਂ (ਜੀਵਨ-ਜੁਗਤਿ) ਪੁੱਛ, ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ। ਪਰ ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਨਹੀਂ ਕੀਤਾ ਉਹਨਾਂ ਨੇ ਪ੍ਰਭੂ ਦੀ ਰਜ਼ਾ (ਵਿਚ ਤੁਰਨ ਦੀ ਜਾਚ) ਨਹੀਂ ਸਿੱਖੀ। ਜਿਨ੍ਹਾਂ ਨੇ ਆਪਾ-ਭਾਵ ਦੂਰ ਕਰ ਲਿਆ, ਉਹਨਾਂ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਪ੍ਰਭੂ-ਪਤੀ ਪ੍ਰੇਮ ਨਾਲ ਉਹਨਾਂ ਨੂੰ ਆਪਣਾ ਮਿਲਾਪ ਬਖ਼ਸ਼ੀ ਰੱਖਦਾ ਹੈ। ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਹਰ ਵੇਲੇ ਪ੍ਰਭੂ-ਪਤੀ ਦਾ ਨਾਮ ਸਿਮਰਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਵੱਡੇ ਭਾਗਾਂ ਵਾਲੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ, ਉਸ ਨੂੰ ਪ੍ਰਭੂ ਦਾ ਪਿਆਰ ਚੰਗਾ ਲੱਗਦਾ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਸ਼ਿੰਗਾਰ ਬਣਾ ਲਿਆ ਹੈ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ।੩।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show more Show less

0 comments

No comments yet.



 
Visit Disclose.tv on Facebook