Please rate:

Punjabi - Satguru Amar Dev Ji specialised in destroying DUBDA, twice-Bond, God or Mammon, of Sikhs.

  • Nijjhar
  • uploaded: Aug 16, 2013
  • Hits: 35

Description:

Punjabi - Satguru Amar Dev Ji specialised in destroying DUBDA, twice-Bond of Sikhs.
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਸਲੋਕੁ ਮਃ ੩ ॥ ਪੰਡਿਤ ਮੈਲੁ ਨ ਚੁਕਈ ਜੇ ਵੇਦ ਪੜੈ ਜੁਗ ਚਾਰਿ ॥ ਤ੍ਰੈ ਗੁਣ ਮਾਇਆ ਮੂਲੁ ਹੈ ਵਿਚਿ ਹਉਮੈ ਨਾਮੁ ਵਿਸਾਰਿ ॥ ਪੰਡਿਤ ਭੂਲੇ ਦੂਜੈ ਲਾਗੇ ਮਾਇਆ ਕੈ ਵਾਪਾਰਿ ॥ ਅੰਤਰਿ ਤ੍ਰਿਸਨਾ ਭੁਖ ਹੈ ਮੂਰਖ ਭੁਖਿਆ ਮੁਏ ਗਵਾਰ ॥ ਸਤਿਗੁਰਿ ਸੇਵਿਐ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਅੰਦਰਹੁ ਤ੍ਰਿਸਨਾ ਭੁਖ ਗਈ ਸਚੈ ਨਾਇ ਪਿਆਰਿ ॥ ਨਾਨਕ ਨਾਮਿ ਰਤੇ ਸਹਜੇ ਰਜੇ ਜਿਨਾ ਹਰਿ ਰਖਿਆ ਉਰਿ ਧਾਰਿ ॥੧॥ ਮਃ ੩ ॥ ਮਨਮੁਖ ਹਰਿ ਨਾਮੁ ਨ ਸੇਵਿਆ ਦੁਖੁ ਲਗਾ ਬਹੁਤਾ ਆਇ ॥ ਅੰਤਰਿ ਅਗਿਆਨੁ ਅੰਧੇਰੁ ਹੈ ਸੁਧਿ ਨ ਕਾਈ ਪਾਇ ॥ ਮਨਹਠਿ ਸਹਜਿ ਨ ਬੀਜਿਓ ਭੁਖਾ ਕਿ ਅਗੈ ਖਾਇ ॥ ਨਾਮੁ ਨਿਧਾਨੁ ਵਿਸਾਰਿਆ ਦੂਜੈ ਲਗਾ ਜਾਇ ॥ ਨਾਨਕ ਗੁਰਮੁਖਿ ਮਿਲਹਿ ਵਡਿਆਈਆ ਜੇ ਆਪੇ ਮੇਲਿ ਮਿਲਾਇ ॥੨॥ {ਪੰਨਾ 647}



Previous Media Next Media
Show more Show less

0 comments

No comments yet.



 
Visit Disclose.tv on Facebook