Please rate:

Punjabi - Satguru Kabir Ji says take care that you are not here forever. Don't waste your time when you have SURTI ...

  • Nijjhar
  • uploaded: Aug 17, 2013
  • Hits: 41

Description:

Punjabi - Satguru Kabir Ji says take care that you are not here forever. Don't waste your time when you have SURTI to understand and Preach Gospel.
BEWARE OF THE MEN OF LETTERS.

ਸੂਹੀ ਕਬੀਰ ਜੀ ॥ ਥਰਹਰ ਕੰਪੈ ਬਾਲਾ ਜੀਉ ॥ ਨਾ ਜਾਨਉ ਕਿਆ ਕਰਸੀ ਪੀਉ ॥੧॥ ਰੈਨਿ ਗਈ ਮਤ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥ ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥੨॥ ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥ ਕਾਗ ਉਡਾਵਤ ਭੁਜਾ ਪਿਰਾਨੀ ॥ ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥ {ਪੰਨਾ 792}

ਪਦਅਰਥ: ਥਰਹਰ ਕੰਪੈ—ਥਰ ਥਰ ਕੰਬਦਾ ਹੈ, ਬਹੁਤ ਸਹਿਮਿਆ ਹੋਇਆ ਹੈ। ਬਾਲਾ ਜੀਉ—ਅੰਞਾਣੀ ਜਿੰਦ। ਨਾ ਜਾਨਉ—ਮੈਨੂੰ ਪਤਾ ਨਹੀਂ, ਮੈਂ ਨਹੀਂ ਜਾਣਦਾ। ਪੀਉ—ਪਤੀ—ਪ੍ਰਭੂ।੧।

ਰੈਨਿ—ਰਾਤ, ਜੁਆਨੀ ਦੀ ਉਮਰ ਜਦੋਂ ਕੇਸ ਕਾਲੇ ਹੁੰਦੇ ਹਨ। ਦਿਨੁ—ਬੁਢੇਪੇ ਦਾ ਸਮਾ ਜਦੋਂ ਕੇਸ ਚਿੱਟੇ ਹੋ ਗਏ। ਭਵਰ—ਭਵਰ ਵਰਗੇ ਕਾਲੇ ਕੇਸ। ਬਗ—ਬਗਲੇ ਵਰਗੇ ਚਿਟੇ ਕੇਸ।੧।ਰਹਾਉ।

ਕਾਚੈ ਕਰਵੈ—ਕੱਚੇ ਕੁੱਜੇ ਵਿਚ। ਹੰਸੁ—ਜੀਵ—ਆਤਮਾ। ਕਾਇਆ—ਸਰੀਰ।੨।

ਕੁਆਰ—ਕੁਆਰੀ। ਕੰਨਿਆ—ਕੁੜੀ। ਰਲੀਆ—ਅਨੰਦ। ਬਾਝੁ—ਬਿਨਾ।੩।

ਕਾਗ ਉਡਾਵਤ—(ਉਡੀਕ ਵਿਚ) ਕਾਂ ਉਡਾਉਂਦਿਆਂ। ਭੁਜਾ—ਬਾਂਹ। ਪਿਰਾਨੀ—ਥਕ ਗਈ ਹੈ। ਕਥਾ—ਉਮਰ ਦੀ ਕਹਾਣੀ (ਭਾਵ, ਉਮਰ)। ਸਿਰਾਨੀ—ਮੁੱਕ ਚੱਲੀ ਹੈ।੪।

ਅਰਥ: (ਮੇਰੇ) ਕਾਲੇ ਕੇਸ ਚਲੇ ਗਏ ਹਨ (ਉਹਨਾਂ ਦੇ ਥਾਂ) ਧੌਲੇ ਆ ਗਏ ਹਨ। (ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਹੀ ਮੇਰੀ) ਜੁਆਨੀ ਦੀ ਉਮਰ ਲੰਘ ਗਈ ਹੈ। (ਮੈਨੂੰ ਹੁਣ ਇਹ ਡਰ ਹੈ ਕਿ) ਕਿਤੇ (ਇਸੇ ਤਰ੍ਹਾਂ) ਬੁਢੇਪਾ ਭੀ ਨਾਹ ਲੰਘ ਜਾਏ।੧।ਰਹਾਉ।

(ਇਤਨੀ ਉਮਰ ਭਗਤੀ ਤੋਂ ਬਿਨਾ ਲੰਘ ਜਾਣ ਕਰਕੇ ਹੁਣ) ਮੇਰੀ ਅੰਞਾਣ ਜਿੰਦ ਬਹੁਤ ਸਹਿਮੀ ਹੋਈ ਹੈ ਕਿ ਪਤਾ ਨਹੀਂ ਪਤੀ ਪ੍ਰਭੂ (ਮੇਰੇ ਨਾਲ) ਕੀਹ ਸਲੂਕ ਕਰੇਗਾ।੧।

(ਹੁਣ ਤਕ ਬੇ-ਪਰਵਾਹੀ ਵਿਚ ਖ਼ਿਆਲ ਹੀ ਨਾਹ ਕੀਤਾ ਕਿ ਇਹ ਸਰੀਰ ਤਾਂ ਕੱਚੇ ਭਾਂਡੇ ਵਾਂਗ ਹੈ) ਕੱਚੇ ਕੁੱਜੇ ਵਿਚ ਪਾਣੀ ਟਿਕਿਆ ਨਹੀਂ ਰਹਿ ਸਕਦਾ (ਸੁਆਸ ਬੀਤਦੇ ਗਏ, ਹੁਣ) ਸਰੀਰ ਕੁਮਲਾ ਰਿਹਾ ਹੈ ਤੇ (ਜੀਵ-) ਭੌਰ ਉਡਾਰੀ ਮਾਰਨ ਨੂੰ ਤਿਆਰ ਹੈ (ਪਰ ਆਪਣਾ ਕੁੱਝ ਭੀ ਨਾਹ ਸਵਾਰਿਆ)।੨।

ਜਿਵੇਂ ਕੁਆਰੀ ਲੜਕੀ ਸ਼ਿੰਗਾਰ ਕਰਦੀ ਰਹੇ, ਪਤੀ ਮਿਲਣ ਤੋਂ ਬਿਨਾ (ਇਹਨਾਂ ਸ਼ਿੰਗਾਰਾਂ ਦਾ) ਉਸ ਨੂੰ ਕੋਈ ਅਨੰਦ ਨਹੀਂ ਆ ਸਕਦਾ, (ਤਿਵੇਂ ਮੈਂ ਭੀ ਸਾਰੀ ਉਮਰ ਨਿਰੇ ਸਰੀਰ ਦੀ ਖ਼ਾਤਰ ਹੀ ਆਹਰ-ਪਾਹਰ ਕੀਤੇ, ਪ੍ਰਭੂ ਨੂੰ ਵਿਸਾਰਨ ਕਰਕੇ ਕੋਈ ਆਤਮਕ ਸੁਖ ਨਾਹ ਮਿਲਿਆ)In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show more Show less

0 comments

No comments yet.



 
Visit Disclose.tv on Facebook