Please rate:

Punjabi - Satguru Arjan Dev Ji of CHITT BIRTTI Sikh being One with Father became His Spokesman. Then his own ......

  • Uploaded by Nijjhar on Aug 19, 2013
  • Hits: 42

Punjabi - Satguru Arjan Dev Ji of CHITT BIRTTI Sikh being One with Father became His Spokesman. Then his own wisdom does not count.
ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥ {ਪੰਨਾ 746}

ਪਦਅਰਥ: ਤਉ ਸਰਨੀ—ਤੇਰੀ ਸਰਨ। ਭਰੋਸੈ—ਭਰੋਸੇ ਨਾਲ, ਇਤਬਾਰ ਨਾਲ। ਸੁਆਮੀ—ਹੇ ਸੁਆਮੀ! ਮਾਰਗੁ—ਰਸਤਾ। ਗੁਰਹਿ—ਗੁਰੂ ਨੇ। ਪਠਾਇਆ—ਭੇਜਿਆ ਹੈ।੧।ਰਹਾਉ।

ਦੁਤਰੁ—ਜਿਸ ਨੂੰ ਤਰਨਾ ਔਖਾ ਹੈ। ਝੁਲਾਇਆ—ਹੁਲਾਰੇ ਦੇਂਦੀ ਹੈ।੧।

ਸੁਨਿ—ਸੁਣ ਕੇ। ਕਰਰੋ—ਕਰੜਾ, ਸਖ਼ਤ।੨।

ਗ੍ਰਿਹ—ਘਰ, ਸੰਸਾਰ। ਕੂਪ—ਖੂਹ। ਪਾਵਕੁ—(ਤ੍ਰਿਸ਼ਨਾ ਦੀ) ਅੱਗ। ਸਗਰਾਇਆ—ਸਾਰਾ।੩।

ਗਹੀ—ਫੜੀ। ਸਾਧਾਇਆ—ਗੁਰੂ (ਦੀ)। ਪੂਰਾ—ਪੂਰਨ ਪ੍ਰਭੂ।੪।

ਅਰਥ: ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ। ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ। (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ)।੧।ਰਹਾਉ।

ਹੇ ਪ੍ਰਭੂ! ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ।੧।

ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ।੨।

ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ।

ਹੇ ਨਾਨਕ (ਆਖ-ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ।੪।੩।੪੬।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show Description Hide Description

Recommended




 
Visit Disclose.tv on Facebook