Please rate:

Punjabi - Satguru Amar Dev Ji destroyer of DUBDA recommends the company of Gurmukhs.

  • Nijjhar
  • uploaded: Sep 4, 2013
  • Hits: 42

Description:

Punjabi - Satguru Amar Dev Ji destroyer of DUBDA recommends the company of Gurmukhs.

ਸੂਹੀ ਮਹਲਾ ੩ ॥ ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥ ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥ ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥ ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥ ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥ {ਪੰਨਾ 769}

ਪਦਅਰਥ: ਸਬਦਿ ਸਚੈ—ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ। ਸੋਹਿਲਾ—{सुख केल:} ਆਤਮਕ ਆਨੰਦ ਦੇਣ ਵਾਲਾ ਗੀਤ। ਜਿਥੈ—ਜਿਸ ਹਿਰਦੇ—ਘਰ ਵਿਚ। ਸਭਿ ਕਿਲਵਿਖ—ਸਾਰੇ ਪਾਪ। ਸਚੁ—ਸਦਾ-ਥਿਰ। ਉਰਿ—ਹਿਰਦੇ ਵਿਚ। ਦੁਤਰੁ—ਜਿਸ ਨੂੰ ਤਰਨਾ ਬਹੁਤ ਔਖਾ ਹੈ। ਭਵਜਲੁ—ਸੰਸਾਰ—ਸਮੁੰਦਰ। ਤਰਣੁ ਨ ਹੋਈ—ਤਰਨ ਦੀ ਲੋੜ ਨਹੀਂ ਪੈਂਦੀ। ਸਚੀ ਬਾਣੀ—ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਬਾਣੀ। ਜਿਨਿ—ਜਿਸ (ਗੁਰੂ) ਨੇ। ਸਚੁ—ਸਦਾ-ਥਿਰ ਪ੍ਰਭੂ। ਸਚਿ—ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ। ਨਾਈ—ਵਡਿਆਈ {स्ना, ਅਰਬੀ ਲਫ਼ਜ਼}। ਸਚੁ ਨਿਸਤਾਰਾ—ਸਦਾ ਲਈ ਪਾਰ—ਉਤਾਰਾ।੧।

ਅਰਥ: ਹੇ ਭਾਈ! ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹੁੰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੁੰਦੀ ਰਹਿੰਦੀ ਹੈ, ਉਸ ਦੇ ਅੰਦਰੋਂ ਹਉਮੈ ਆਦਿਕ ਸਾਰੇ ਪਾਪ ਕੱਟੇ ਜਾਂਦੇ ਹਨ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ, ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੀ ਮੁੜ ਮੁੜ ਉਸ ਨੂੰ ਲੋੜ ਨਹੀਂ ਰਹਿੰਦੀ। ਹੇ ਭਾਈ! ਜਿਸ ਗੁਰੂ ਨੇ ਉਸ ਨੂੰ ਸਦਾ-ਥਿਰ ਪ੍ਰਭੂ ਦਾ ਦਰਸਨ ਕਰਾ ਦਿੱਤਾ ਹੈ, ਉਹ ਆਪ ਭੀ ਸਦਾ-ਥਿਰ ਪ੍ਰਭੂ ਦਾ ਰੂਪ ਹੈ, ਉਸ ਦੀ ਬਾਣੀ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਹੈ। (ਗੁਰੂ ਦੀ ਕਿਰਪਾ ਨਾਲ) ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ, ਉਸ ਵਿਚ ਹੀ ਲੀਨ ਰਹਿੰਦਾ ਹੈ, ਅਤੇ ਉਸ ਨੂੰ ਹਰ ਥਾਂ ਵੱਸਿਆ ਵੇਖਦਾ ਹੈ। ਹੇ ਨਾਨਕ! ਜੇਹੜਾ ਪਰਮਾਤਮਾ ਆਪ ਸਦਾ-ਥਿਰ ਹੈ, ਜਿਸ ਦੀ ਵਡਿਆਈ ਸਦਾ-ਥਿਰ ਹੈ ਉਹ ਉਸ ਮਨੁੱਖ ਦਾ ਸਦਾ ਲਈ ਪਾਰ-ਉਤਾਰਾ ਕਰ ਦੇਂਦਾ ਹੈ।੧।

In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show more Show less

0 comments

No comments yet.



 
Visit Disclose.tv on Facebook