Please rate:

Punjabi - Satguru Amar Dev Ji, Destroyer of Dubda says First be a Sunnmukh and with Fear of God, be righteous .......

  • Nijjhar
  • uploaded: Sep 22, 2013
  • Hits: 7

Description:

Punjabi - Satguru Amar Dev Ji, Destroyer of Dubda says First be a Sunnmukh and with Fear of God, be righteous Gurmukh and then you enjoy the company of God. ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥ {ਪੰਨਾ 788}

ਪਦਅਰਥ: ਕਾਜਲ—ਸੁਰਮਾ। ਧਨ—ਇਸਤ੍ਰੀ ਨੇ। ਵਿਕਾਰੁ—ਮੰਦਾ ਕੰਮ। ਏਵੈ—ਐਵੇਂ, ਸਗੋਂ।

ਅਰਥ: ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ)।੨।

ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ {ਪੰਨਾ 788}

ਪਦਅਰਥ: ਏਹਿ—{ਲਫ਼ਜ਼ 'ਏਹ' ਤੋਂ 'ਬਹੁ-ਵਚਨ' ਹੈ, 'ਇਕ-ਵਚਨ' "ਏਹੁ" ਹੈ}। ਮੂਰਤੀ—ਜਿਸਮ।

ਅਰਥ: ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ।੩।

ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥ {ਪੰਨਾ 788}

ਪਦਅਰਥ: ਨਾਮਿ—ਨਾਮ ਵਿਚ। ਭਾਇ—ਭਾਉ ਦੀ ਰਾਹੀਂ, 'ਪ੍ਰੇਮ' ਨਾਲ। ਭੇਟਿਆ—ਮਿਲਿਆ। ਮੁਰਾਰੀ—{ਮੁਰ+ਅਰਿ} 'ਮੁਰ' ਦੈਂਤ ਦਾ ਵੈਰੀ, ਕ੍ਰਿਸ਼ਨ, ਭਾਵ, ਪ੍ਰਭੂ।

ਅਰਥ: ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ); ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ।

(ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ; ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ।

ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ।੯।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show more Show less

0 comments

No comments yet.



 
Visit Disclose.tv on Facebook