Please rate:

Punjabi - Satguru Ram Dass Ji Says love of God is created by Gurmukh Sikhs through His Word.

  • Nijjhar
  • uploaded: Sep 26, 2013
  • Hits: 18

Description:

Punjabi - Satguru Ram Dass Ji Says love of God is created by Gurmukh Sikhs through His Word.

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ {ਪੰਨਾ 690}

ਪਦਅਰਥ: ਸਾਚਾ—ਸਦਾ-ਥਿਰ ਰਹਿਣ ਵਾਲਾ। ਨੇਹੁ—ਪ੍ਰੇਮ। ਪੂਰੇ ਸਤਿਗੁਰੈ—ਪੂਰੇ ਗੁਰੂ ਦੀ ਰਾਹੀਂ। ਹਉ—ਮੈਂ। ਤਿਸੁ—ਉਸ (ਪ੍ਰਭੂ) ਨੂੰ। ਸੇਵੀ—ਸੇਵੀਂ, ਮੈਂ ਸੇਂਵਦਾ ਹਾਂ। ਵੀਸਰੈ—ਭੁੱਲਦਾ। ਮੈ—ਮੈਨੂੰ। ਵਿਸਾਰੀ—ਵਿਸਾਰੀਂ, ਮੈਂ ਭੁਲਾਂਦਾ। ਸਮ੍ਹ੍ਹਾਰੀ—ਸਮ੍ਹ੍ਹਾਰੀਂ, ਮੈਂ ਸੰਭਾਲਦਾ। ਲਈ—ਲਈਂ। ਜੀਵਾ—ਜੀਵਾਂ। ਸ੍ਰਵਣੀ—ਕੰਨਾਂ ਨਾਲ। ਸੁਣੀ—ਸੁਣੀਂ। ਤ੍ਰਿਪਤੈ—ਰੱਜ ਜਾਂਦਾ ਹੈ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ—ਜਲ। ਪੀਵਾ—ਪੀਵਾਂ। ਬਿਬੇਕ—(ਚੰਗੇ ਮੰਦੇ ਦੀ) ਪਰਖ। ਬਿਚਰੈ—ਵਿਚਰਦੀ ਹੈ, ਵਰਤਦੀ ਹੈ।੨।

ਅਰਥ: ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show more Show less

0 comments

No comments yet.



 
Visit Disclose.tv on Facebook