Please rate:

Punjabi - Satguru Ram Dass stresses that by grace of God, you get twice-born but you forget Him who did favour to you ..

  • Uploaded by Nijjhar on Sep 26, 2013
  • Hits: 19

Punjabi - Satguru Ram Dass stresses that by grace of God, you get twice-born but you forget Him who did favour to you but instead start cheating people for Money or start worshipping Mammon.

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ {ਪੰਨਾ 690}

ਪਦਅਰਥ: ਦੂਜੈ ਭਾਇ—(ਪ੍ਰਭੂ ਤੋਂ ਬਿਨਾ) ਹੋਰ ਪਿਆਰ ਵਿਚ। ਮਨਮੁਖ—ਆਪਣੇ ਮਨ ਦੇ ਪਿਛੇ ਤੁਰਨ ਵਾਲਾ। ਜਮਿ—ਜਮ ਨੇ, ਮੌਤ ਨੇ, ਆਤਮਕ ਮੌਤ ਨੇ। ਜੋਹਿਆ—ਤੱਕ ਵਿਚ ਰੱਖਿਆ। ਦੁਖਿ—ਦੁੱਖ ਵਿਚ। ਮੋਹਿਆ—ਫਸਿਆ ਹੋਇਆ। ਰੋਹਿਆ—ਰੋਹ ਵਿਚ ਰਹਿੰਦਾ ਹੈ, ਕ੍ਰੋਧਵਾਨ। ਕਰਤ—ਕਰਦਿਆਂ। ਵਿਹਾਵਏ—ਵਿਹਾਵੈ, ਬੀਤ ਜਾਂਦੀ ਹੈ। ਦੇਇ—ਦੇਂਦਾ ਹੈ। ਤਿਸੁ—ਉਸ (ਪ੍ਰਭੂ) ਨੂੰ। ਕਲਤ੍ਰ—ਇਸਤ੍ਰੀ। ਧੋਹਿਆ—ਛਲ, ਧ੍ਰੋਹ, ਠੱਗੀ।੪।

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show Description Hide Description

Recommended




 
Visit Disclose.tv on Facebook