Please rate:

Punjabi - Satguru Ram Dass Ji Says that the End Product is God invites to His Palace as the Labourers of Jesus .......

  • Uploaded by Nijjhar on Sep 26, 2013
  • Hits: 17

Punjabi - Satguru Ram Dass Ji Says that the End Product is God invites to His Palace as the Labourers of Jesus were invited at Pentecost.
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ {ਪੰਨਾ 690}

ਪਦਅਰਥ: ਕਰਿ—ਕਰ ਕੇ। ਲੇਹੁ ਮਿਲਾਇ—(ਤੂੰ) ਮਿਲਾ ਲੈਂਦਾ ਹੈਂ। ਮਹਲੁ—ਹਜ਼ੂਰੀ, (ਚਰਨਾਂ ਵਿਚ) ਥਾਂ। ਹਰਿ—ਹੇ ਹਰੀ! ਕਰ—{ਬਹੁ-ਵਚਨ} ਦੋਵੇਂ ਹੱਥ। ਜੋੜਿ—ਜੋੜ ਕੇ। ਮਨਿ—(ਉਸ ਦੇ) ਮਨ ਵਿਚ। ਭਾਇਆ—ਪਿਆਰਾ ਲੱਗਾ। ਭਾਵੈ—ਪਿਆਰਾ ਲੱਗਦਾ ਹੈ। ਤਾ—ਤਦੋਂ। ਹੁਕਮਿ—ਹੁਕਮ ਵਿਚ। ਮੰਨਿ—ਮੰਨ ਕੇ। ਅਨਦਿਨੁ—{अनुदिनां} ਹਰ ਰੋਜ਼, ਹਰ ਵੇਲੇ। ਸਹਜੇ—ਸਹਜਿ, ਆਤਮਕ ਅਡੋਲਤਾ ਵਿਚ। ਨਾਮੋ ਨਾਮੁ—ਨਾਮ ਹੀ ਨਾਮ।੫।

ਅਰਥ: ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show Description Hide Description

Recommended




 
Visit Disclose.tv on Facebook