Please rate:

Punjabi - Satguru Amar Dev Ji stresses that love of Truth is the Foundation for His Word. You cannot understand His ...

  • Nijjhar
  • uploaded: Sep 30, 2013
  • Hits: 15

Description:

Punjabi - Satguru Amar Dev Ji stresses that love of Truth is the Foundation for His Word. You cannot understand His Word scientifically but through logical reasoning. Unlike the sciences, His Word cannot be written down in ink on paper but received by the grace of our Father. Presence of our Father in a person is known through Preaching of His Word. by the person called a Sikh. Sikhs are rare to come across.

ਸੋਮਵਾਰਿ ਸਚਿ ਰਹਿਆ ਸਮਾਇ ॥ ਤਿਸ ਕੀ ਕੀਮਤਿ ਕਹੀ ਨ ਜਾਇ ॥ ਆਖਿ ਆਖਿ ਰਹੇ ਸਭਿ ਲਿਵ ਲਾਇ ॥ ਜਿਸੁ ਦੇਵੈ ਤਿਸੁ ਪਲੈ ਪਾਇ ॥ ਅਗਮ ਅਗੋਚਰੁ ਲਖਿਆ ਨ ਜਾਇ ॥ ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥ {ਪੰਨਾ 841}

ਪਦਅਰਥ: ਸਚਿ—ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ। ਤਿਸ ਕੀ—{ਸੰਬੰਧਕ 'ਕੀ' ਕਾਰਨ ਲਫ਼ਜ਼ 'ਤਿਸੁ ਦਾ ੁ ਉੱਡ ਗਿਆ ਹੈ}। ਆਖਿ ਆਖਿ—ਆਖ ਆਖ ਕੇ। ਰਹੇ—ਥੱਕ ਗਏ। ਸਭਿ—ਸਾਰੇ। ਲਿਵ ਲਾਇ—ਸੁਰਤਿ ਜੋੜ ਕੇ। ਦੇਵੈ—(ਸਿਫ਼ਤਿ-ਸਾਲਾਹ ਦੀ ਦਾਤਿ ਪ੍ਰਭੂ ਆਪ) ਦੇਂਦਾ ਹੈ। ਤਿਸੁ ਪਲੈ ਪਾਇ—ਉਸ ਦੇ ਪੱਲੇ ਵਿਚ ਪੈਂਦੀ ਹੈ, ਉਸ ਨੂੰ ਮਿਲਦੀ ਹੈ। ਲਖਿਆ ਨ ਜਾਇ—(ਸਹੀ ਸਰੂਪ) ਬਿਆਨ ਨਹੀਂ ਕੀਤਾ ਜਾ ਸਕਦਾ। ਗੁਰ ਕੈ ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ। ਰਹਿਆ ਸਮਾਇ—ਲੀਨ ਹੋਇਆ ਰਹਿੰਦਾ ਹੈ।੨।

ਅਰਥ: ਹੇ ਭਾਈ! (ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ) ਸਦਾ-ਥਿਰ ਪਰਮਾਤਮਾ (ਦੀ ਯਾਦ) ਵਿਚ ਲੀਨ ਹੋਇਆ ਰਹਿੰਦਾ ਹੈ (ਉਸ ਦਾ ਆਤਮਕ ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ। (ਪਰ ਇਹ ਸਿਮਰਨ ਤੇ ਯਾਦ ਦੀ ਦਾਤਿ) ਜਿਸ (ਮਨੁੱਖ) ਨੂੰ (ਪਰਮਾਤਮਾ ਆਪ) ਦੇਂਦਾ ਹੈ, ਉਸ ਨੂੰ (ਹੀ) ਮਿਲਦੀ ਹੈ, (ਆਪਣੇ ਉੱਦਮ ਨਾਲ ਸੁਰਤਾਂ ਜੋੜਨ ਵਾਲੇ ਅਤੇ ਸਿਫ਼ਤਾਂ ਆਖਣ ਵਾਲੇ ਮਨੁੱਖ) ਸਿਫ਼ਤਾਂ ਆਖ ਆਖ ਕੇ ਅਤੇ ਸੁਰਤਿ ਜੋੜ ਜੋੜ ਕੇ ਸਾਰੇ ਹੀ ਥੱਕ ਜਾਂਦੇ ਹਨ।

ਹੇ ਭਾਈ! ਪਰਮਾਤਮਾ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਮਨੁੱਖ) ਪਰਮਾਤਮਾ ਵਿਚ ਲੀਨ ਰਹਿ ਸਕਦਾ ਹੈ।੨।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show more Show less

0 comments

No comments yet.



 
Visit Disclose.tv on Facebook