Please rate:

Punjabi - Satguru Amar Dev Ji Says when your mind is awakened, you develop attraction for Mammon as well. If you ..

  • Uploaded by Nijjhar on Sep 30, 2013
  • Hits: 13

Punjabi - Satguru Amar Dev Ji Says when your mind is awakened, you develop attraction for Mammon as well. If you remain truthful and do not cheat people, then you enjoy the grace of God.

ਮੰਗਲਿ ਮਾਇਆ ਮੋਹੁ ਉਪਾਇਆ ॥ ਆਪੇ ਸਿਰਿ ਸਿਰਿ ਧੰਧੈ ਲਾਇਆ ॥ ਆਪਿ ਬੁਝਾਏ ਸੋਈ ਬੂਝੈ ॥ ਗੁਰ ਕੈ ਸਬਦਿ ਦਰੁ ਘਰੁ ਸੂਝੈ ॥ ਪ੍ਰੇਮ ਭਗਤਿ ਕਰੇ ਲਿਵ ਲਾਇ ॥ ਹਉਮੈ ਮਮਤਾ ਸਬਦਿ ਜਲਾਇ ॥੩॥ {ਪੰਨਾ 841}

ਪਦਅਰਥ: ਮੰਗਲਿ—ਮੰਗਲ (ਵਾਰ) ਦੀ ਰਾਹੀਂ। ਆਪੇ—ਆਪ ਹੀ। ਸਿਰਿ—ਸਿਰ ਉਤੇ। ਸਿਰਿ ਸਿਰਿ—ਹਰੇਕ (ਜੀਵ ਦੇ) ਸਿਰ ਉੱਤੇ। ਧੰਧੈ—(ਮਾਇਆ ਦੇ) ਧੰਧੇ ਵਿਚ। ਬੁਝਾਏ—ਸਮਝ ਬਖ਼ਸ਼ਦਾ ਹੈ। ਬੂਝੈ—ਸਮਝਦਾ ਹੈ। ਕੈ ਸਬਦਿ—ਦੇ ਸ਼ਬਦ ਦੀ ਰਾਹੀਂ। ਦਰੁ ਘਰੁ—ਪਰਮਾਤਮਾ ਦਾ ਦਰਵਾਜ਼ਾ, ਪਰਮਾਤਮਾ ਦਾ ਟਿਕਾਣਾ। ਸੂਝੈ—ਦਿੱਸਦਾ ਹੈ। ਲਿਵ ਲਾਇ—ਸੁਰਤਿ ਜੋੜ ਕੇ। ਸਬਦਿ—ਸ਼ਬਦ ਦੀ ਰਾਹੀਂ।੩।

ਅਰਥ: ਹੇ ਭਾਈ! (ਪਰਮਾਤਮਾ ਨੇ) ਮਾਇਆ ਦਾ ਮੋਹ (ਆਪ ਹੀ) ਪੈਦਾ ਕੀਤਾ ਹੈ, ਆਪ ਹੀ (ਇਸ ਮੋਹ ਨੂੰ) ਹਰੇਕ (ਜੀਵ ਦੇ) ਸਿਰ ਉੱਤੇ (ਥਾਪ ਕੇ ਹਰੇਕ ਨੂੰ ਮਾਇਆ ਦੇ) ਧੰਧੇ ਵਿਚ ਲਾਇਆ ਹੋਇਆ ਹੈ। ਜਿਸ ਮਨੁੱਖ ਨੂੰ (ਪਰਮਾਤਮਾ) ਆਪ ਸਮਝ ਬਖ਼ਸ਼ਦਾ ਹੈ, ਉਹੀ (ਇਸ ਮੋਹ ਦੀ ਖੇਡ ਨੂੰ) ਸਮਝਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤ ਨਾਲ ਉਸ ਨੂੰ (ਪਰਮਾਤਮਾ ਦਾ) ਦਰ-ਘਰ ਦਿੱਸ ਪੈਂਦਾ ਹੈ। ਉਹ ਮਨੁੱਖ ਸੁਰਤਿ ਜੋੜ ਕੇ ਪ੍ਰੇਮ ਨਾਲ ਪਰਮਾਤਮਾ ਦੀ ਭਗਤੀ ਕਰਦਾ ਹੈ, (ਤੇ, ਇਸ ਤਰ੍ਹਾਂ) ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਅਤੇ (ਮਾਇਆ ਦੀ) ਮਮਤਾ ਸਾੜ ਲੈਂਦਾ ਹੈ।੩।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show Description Hide Description

Recommended




 
Visit Disclose.tv on Facebook