Please rate:

Punjabi - Satguru Arjan Dev Ji stresses that Rich are those who earn His Treasures Himself and Preach to others.

  • Uploaded by Nijjhar on Oct 30, 2013
  • Hits: 19

Punjabi - Satguru Arjan Dev Ji stresses that Rich are those who earn His Treasures Himself and Preach to others.
I have added the exposition by Khatri Professors and they are misleading. Take advantage of translation.
Khatris created mess and Khatris are misled by their own people. Khatris are Kings and Emperors of Darkness whereas the people of Judah tribe are Princes of Darkness.

ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ {ਪੰਨਾ 680}

ਪਦਅਰਥ: ਗੁਰਿ—ਗੁਰੂ ਨੇ। ਕੈ ਮਸਤਕਿ—ਦੇ ਮੱਥੇ ਉੱਤੇ। ਕਰਮਾ—ਕਿਸਮਤ, ਭਾਗ। ਦ੍ਰਿੜਾਵੈ—(ਹੋਰਨਾਂ ਨੂੰ) ਦ੍ਰਿੜ੍ਹ ਕਰਾਂਦਾ ਹੈ। ਜੁਗ ਮਹਿ—ਜਗਤ ਵਿਚ। ਧਰਮ—ਫ਼ਰਜ਼, ਕੰਮ।੧।

ਕਉ—ਨੂੰ, ਵਾਸਤੇ। ਵਡਾਈ—ਵਡਿਆਈ। ਸੋਭ—ਸੋਭਾ। ਨਾਮੋ—ਨਾਮ ਹੀ। ਗਤਿ—ਉੱਚੀ ਆਤਮਕ ਅਵਸਥਾ। ਪਤਿ—ਇੱਜ਼ਤ। ਮਾਨੈ—ਮੰਨਦਾ ਹੈ। ਹੋਗ—ਹੋਵੇਗਾ।੧।ਰਹਾਉ।

ਕੈ ਪਾਲੈ—ਦੇ ਪੱਲੇ ਵਿਚ। ਬਿਉਹਾਰਾ—ਵਿਹਾਰ—ਕਾਰ। ਆਧਾਰਾ—ਆਸਰਾ। ਲਾਹਾ—ਲਾਭ, ਖੱਟੀ।੨।

ਅਰਥ: ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ)।੧।

ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show Description Hide Description

Recommended




 
Visit Disclose.tv on Facebook