Please rate:

Punjabi - Satguru Arjan Dev Ji says when you are in CHITT BIRTTI, then your own wisdom does not count as you .....

  • Nijjhar
  • uploaded: Nov 18, 2013
  • Hits: 9

Description:

Punjabi - Satguru Arjan Dev Ji says when you are in CHITT BIRTTI, then your own wisdom does not count as you have become the Spokesman of Allah. Natural once-born man cannot evaluate such a person but the twice-born of spirit or SURTI. Baani is best understood after grasping the basics.

Beware of the expositions by the Khatris, the Kings of Darkness. That is what they get when money is their motive.

Anyone knows who is this Professor Darshan Singh, who became Jathedar and took money for Kirtans?

ਦੇਵਗੰਧਾਰੀ ॥ ਮਨ ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥ ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥੧॥ ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥ ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥ {ਪੰਨਾ 529}

ਪਦਅਰਥ: ਮਨ—ਹੇ ਮਨ! ਸਿਆਨਪ—ਚਤੁਰਾਈ। ਰਹੀ—ਮੁੱਕ ਜਾਂਦੀ ਹੈ। ਕਰਨ ਕਰਾਵਨਹਾਰ—ਕਰਨਹਾਰ, ਕਰਾਵਨਹਾਰ, ਆਪ ਸਭ ਕੁਝ ਕਰਨ ਅਤੇ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ। ਓਟ—ਆਸਰਾ। ਗਹੀ—ਫੜੀ।੧।ਰਹਾਉ।

ਆਪੁ—ਆਪਾ—ਭਾਵ। ਮੇਟਿ—ਮਿਟਾ ਕੇ। ਸਾਧੂ ਕਹੀ—ਸਾਧੂ ਦੀ ਦੱਸੀ ਹੋਈ। ਮਾਨਿ—ਮੰਨ ਕੇ। ਲਹੀ—ਦੂਰ ਹੋ ਜਾਂਦਾ ਹੈ।੧।

ਜਾਨ—ਹੇ ਸੁਜਾਨ! ਪ੍ਰਬੀਨ—ਹੇ ਸਿਆਣੇ! ਅਹੀ—ਮੰਗੀ ਹੈ, ਆਇਆ ਹਾਂ। ਉਥਾਪਨਹਾਰੇ—ਹੇ ਨਾਸ ਕਰਨ ਦੀ ਤਾਕਤ ਵਾਲੇ! ਕੁਦਰਤਿ—ਤਾਕਤ। ਕੀਮ—ਕੀਮਤ। ਪਹੀ—ਪੈਂਦੀ।੨।

ਅਰਥ: ਹੇ ਨਾਨਕ! (ਆਖ-) ਹੇ ਮੇਰੇ ਮਨ! ਜੇਹੜਾ ਮਨੁੱਖ ਸਭ ਕੁਝ ਕਰ ਸਕਣ ਤੇ ਸਭ ਕੁਝ (ਜੀਵਾਂ ਪਾਸੋਂ) ਕਰਾ ਸਕਣ ਵਾਲੇ ਪਰਮਾਤਮਾ ਮਾਲਕ ਦਾ ਆਸਰਾ ਲੈ ਲੈਂਦਾ ਹੈ ਉਸ ਦੀ (ਆਪਣੀ) ਸਾਰੀ ਚਤੁਰਾਈ ਮੁੱਕ ਜਾਂਦੀ ਹੈ।੧।ਰਹਾਉ।

ਹੇ ਮੇਰੇ ਮਨ! ਗੁਰੂ ਦੀ ਦੱਸੀ ਹੋਈ ਇਹ (ਆਪਣੀ ਸਿਆਣਪ-ਚਤੁਰਾਈ ਛੱਡ ਦੇਣ ਵਾਲੀ) ਸਿੱਖਿਆ ਜਿਨ੍ਹਾਂ ਮਨੁੱਖਾਂ ਨੇ ਗ੍ਰਹਣ ਕੀਤੀ, ਤੇ, ਜੋ ਆਪਾ-ਭਾਵ ਮਿਟਾ ਕੇ ਪ੍ਰਭੂ ਦੀ ਸਰਨ ਆ ਪਏ, ਉਹਨਾਂ ਪ੍ਰਭੂ ਦੀ ਰਜ਼ਾ ਮੰਨ ਕੇ ਆਤਮਕ ਆਨੰਦ ਮਾਣਿਆ, ਉਹਨਾਂ ਦੇ ਅੰਦਰੋਂ ਭਰਮ (-ਰੂਪ) ਹਨੇਰਾ ਦੂਰ ਹੋ ਗਿਆ।੧।

ਹੇ ਸੁਜਾਨ ਤੇ ਸਿਆਣੇ ਮਾਲਕ! ਹੇ ਮੇਰੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਹੇ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲੇ ਪ੍ਰਭੂ! (ਕਿਸੇ ਪਾਸੋਂ) ਤੇਰੀ ਤਾਕਤ ਦਾ ਮੁੱਲ ਨਹੀਂ ਪੈ ਸਕਦਾ।੧।੭।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show more Show less

0 comments

No comments yet.



 
Visit Disclose.tv on Facebook